ਖੁਸ਼ਖਬਰੀ, ਏਨੀ ਤਰੀਕ ਤੋਂ ਪੰਜਾਬ ਚ ਖੁੱਲਣ ਜਾ ਰਹੇ ਹਨ ਮੁਹੱਲਾ ਕਲੀਨਿਕ, CM ਮਾਨ ਨੇ ਕਰਤਾ ਵੱਡਾ ਐਲਾਨ

ਸਮਾਜ

ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਇਕ ਤੋਂ ਬਾਅਦ ਇਕ ਪੂਰੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪੰਜਾਬ ਦੇ ਲੋਕ ਲਗਾਤਾਰ ਸ਼ਲਾਘਾ ਕਰ ਰਹੇ ਹਨ। ਸੰਗਰੂਰ ਤੋਂ ਜਿੱਥੇ ਜ਼ਿਮਨੀ ਚੋਣਾਂ ਹੋ ਚੁੱਕੀਆਂ ਹਨ ਅਤੇ ਚੋਣਾਂ ਤੋਂ ਬਾਅਦ ਜਿੱਥੇ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ, ਉੱਥੇ ਹੀ ਲੋਕਾਂ ਦੀਆਂ ਨਜ਼ਰਾਂ ਹੁਣ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ‘ਤੇ ਟਿਕੀਆਂ ਹੋਈਆਂ ਹਨ। ਹੁਣ ਅਜਿਹੀ ਤਰੀਕ ਤੋਂ ਪੰਜਾਬ ਚ ਮੁਹੱਲਾ ਕਲੀਨਿਕ ਖੁੱਲ੍ਹਣ ਜਾ ਰਹੇ ਹਨ, ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਨੇ ਦਿੱਤੀ ਹੈ, ਜਿਸ ਕਾਰਨ ਤਾਜ਼ਾ ਖ਼ਬਰ ਸਾਹਮਣੇ ਆਈ ਹੈ।

ਕੱਲ ਤੋਂ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ ਅਤੇ ਸਾਰੇ ਵਿਧਾਇਕਾਂ ਨੇ ਇਸ ਸੈਸ਼ਨ ਵਿਚ ਸ਼ਿਰਕਤ ਕੀਤੀ ਅਤੇ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਇਸ ਸਾਲ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਹੁਣ ਪੰਜਾਬ ਸਰਕਾਰ 15 ਅਗਸਤ ਤੋਂ ਪੰਜਾਬ ਵਿਚ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਦੇ ਹਿੱਤ ਵਿਚ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਪੰਜਾਬ ਭਰ ਦੇ ਲੋਕਾਂ ਦੀ ਸਹੂਲਤ ਲਈ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਦੀ ਇਕ ਤਸਵੀਰ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹੇ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਇਹ ਮੁਹੱਲਾ ਕਲੀਨਿਕ ਪੰਜਾਬ ਨੂੰ ਤੰਦਰੁਸਤ ਬਣਾਉਣ ਦੀ ਦਿਸ਼ਾ ਵਿਚ ਇਨਕਲਾਬੀ ਕਦਮ ਸਾਬਤ ਹੋਣਗੇ।

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਪੰਜਾਬ ਦੇ ਵਿਕਾਸ ਵੱਲ ਇੱਕ ਹੋਰ ਕਦਮ ਪੁੱਟਿਆ ਹੈ। ਅੱਜ ਇੱਥੇ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *