ਖੁਸ਼ਖਬਰੀ, ਹੁਣ ਮਾਨ ਸਰਕਾਰ ਮਜ਼ਦੂਰਾਂ ਨੂੰ ਦੇਣ ਜਾਂ ਰਹੀ ਹੈ ਇਹ ਵੱਡਾ ਤੋਹਫ਼ਾ

ਸਮਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਗਰੀਬ ਵਰਕਰਾਂ ਨੂੰ ਵੱਡਾ ਤੋਹਫਾ ਦੇ ਸਕਦੇ ਹਨ। ਪੰਜਾਬ ਸਰਕਾਰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ (ਮਨਰੇਗਾ) ਅਧੀਨ ਰਜਿਸਟਰਡ ਕਾਮਿਆਂ ਲਈ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਬੇਰੁਜ਼ਗਾਰੀ ਭੱਤੇ ਦੇ ਨਿਯਮਾਂ ਬਾਰੇ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ।

ਇਸ ਤਹਿਤ ਗਰੀਬ ਕਾਮਿਆਂ ਨੂੰ ਜਲਦ ਹੀ ਬੇਰੋਜ਼ਗਾਰੀ ਭੱਤਾ ਮਿਲ ਸਕਦਾ ਹੈ। ਸੰਯੁਕਤ ਨਿਰਦੇਸ਼ਕ ਪੇਂਡੂ ਵਿਕਾਸ ਸੰਜੀਵ ਗਰਗ ਨੇ ਕਿਹਾ ਕਿ ਰਾਜ ਦੇ ਵਿੱਤ ਵਿਭਾਗ ਨੇ ਬੇਰੁਜ਼ਗਾਰੀ ਭੱਤੇ ਦੇ ਨਿਯਮਾਂ ਨੂੰ ਨੋਟੀਫਾਈ ਕਰਨ ਲਈ ਬਜਟ ਦੀ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ। “ਅਸੀਂ ਉਮੀਦ ਕਰਦੇ ਹਾਂ ਕਿ ਨਿਯਮਾਂ ਨੂੰ ਇੱਕ ਜਾਂ ਦੋ ਹਫ਼ਤਿਆਂ ਦੇ ਅੰਦਰ ਨੋਟੀਫਾਈ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਭੱਤਾ ਦੇਣ ਬਾਰੇ ਕੋਈ ਵਿਚਾਰ ਨਹੀਂ ਕੀਤਾ। ਸਰਕਾਰ ਇਸ ‘ਤੇ ਵਿਚਾਰ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ anusar ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਦੀ ਘੱਟੋ-ਘੱਟ ਆਮਦਨ ‘ਚ ਵਾਧਾ ਕੀਤਾ ਸੀ।

ਜੇਕਰ ਤੁਸੀਂ ਰੋਜ਼ਾਨਾਂ ਦੀਆ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ, ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ|

Leave a Reply

Your email address will not be published. Required fields are marked *