ਹੁਣ ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਮਿਲੇਗੀ ਇਹ ਸਹੂਲਤ, CM ਮਾਨ ਨੇ ਕਰਤਾ ਵੱਡਾ ਐਲਾਨ, ਤਾਜਾ ਖ਼ਬਰ

ਸਮਾਜ

ਪੰਜਾਬ ਸਰਕਾਰ ਨੇ E-Governance ਵੱਲ ਇਕ ਹੋਰ ਕਦਮ ਚੁੱਕਿਆ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਇਕ ਹੋਰ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਜਿਸ ਵਿਚ ਤੁਸੀਂ ਆਪਣੀ ਸ਼ਿਕਾਇਤ ਘਰ ਬੈਠੇ ਆਨਲਾਈਨ ਸੁਵਿਧਾ ਰਾਹੀਂ ਪੰਜਾਬ ਪੁਲਸ ਕੋਲ ਦਰਜ ਕਰਵਾ ਸਕਦੇ ਹੋ।

ਇਸ ਨਾਲ ਸ਼ਿਕਾਇਤ ਦਰਜ ਕਰਵਾਉਂਦੇ ਸਮੇਂ ਹੋਣ ਵਾਲੀ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਵਿਧਾ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਨੇ ਲਿਖਿਆ, “E-Governance ਵੱਲ ਇੱਕ ਹੋਰ ਕਦਮ।

ਪੰਜਾਬੀਆਂ ਲਈ ਵੱਡੀ ਰਾਹਤ … ਹੁਣ ਤੁਸੀਂ ਆਪਣੀ ਸ਼ਿਕਾਇਤ ਘਰ ਬੈਠੇ ਆਨਲਾਈਨ ਸੁਵਿਧਾ ਰਾਹੀਂ ਪੰਜਾਬ ਪੁਲਿਸ ਕੋਲ ਦਰਜ ਕਰਵਾ ਸਕਦੇ ਹੋ। ਇਸ ਨਾਲ ਸ਼ਿਕਾਇਤ ਦਰਜ ਕਰਨ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ। ਤੁਹਾਡੀ ਸਰਕਾਰ ਪੰਜਾਬੀਆਂ ਦੀ ਹਰ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਸਰਕਾਰ ਦੇ E-Governance ਦੇ ਸ਼ੁਰੂ ਹੋਣ ਨਾਲ ਸ਼ਿਕਾਇਤਾਂ ਦਰਜ ਕਰਵਾਉਣ ਵੇਲੇ ਆਉਣ ਵਾਲੀ ਪਰੇਸ਼ਾਨੀ ਤੋਂ ਛੁਟਕਾਰਾ ਮਿਲੇਗਾ।

ਜੇ ਤੁਸੀਂ ਵੀ ਰੋਜ਼ਾਨਾ ਦੀਆਂ ਤਾਜ਼ਾ ਖ਼ਬਰਾਂ ਨੂੰ ਪਹਿਲਾਂ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਸਾਡੇ ਆਰਟੀਕਲਾਂ ਵਿੱਚ ਕੇਵਲ ਉਹੀ ਜਾਣਕਾਰੀ ਹੁੰਦੀ ਹੈ ਜੋ ਬਿਲਕੁਲ ਸਹੀ ਅਤੇ ਸਟੀਕ ਹੈ ਅਤੇ ਅਸੀਂ ਸਰੋਤਿਆਂ ਨੂੰ ਕੋਈ ਗਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਹੋਵੇ।

Leave a Reply

Your email address will not be published. Required fields are marked *