ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਨੂੰ ਲੈਕੇ, ਹੁਣ ਆ ਗਈ ਇਹ ਪੱਕੀ ਖ਼ਬਰ, ਇਸ ਕੰਮ ਤੋਂ ਬਾਅਦ ਹੀ ਮਿਲਣਗੇ

ਸਮਾਜ

ਹੁਣ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਲਈ ਥੋੜਾ ਹੋਰ ਇੰਤਜਾਰ ਕਰਨਾ ਪਵੇਗਾ। ਇਸ ਸਬੰਧੀ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕੀ “ਸਰਕਾਰੀ ਖਜ਼ਾਨਾ ਖਾਲੀ ਹੈ। ਪਹਿਲਾਂ ਖਜ਼ਾਨਾ ਭਰਿਆ ਜਾਵੇਗਾ ਅਤੇ ਫਿਰ ਔਰਤਾਂ ਨੂੰ ਹਰ ਮਹੀਨੇ 1000 ਹਜ਼ਾਰ ਰੁਪਏ ਮਿਲਣਗੇ।

ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਦਿੱਤੀ ਸੀ। ਇਸ ਗਰੰਟੀ ਦਾ ਐਲਾਨ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਕੀਤਾ ਗਿਆ ਸੀ।

ਜੇ ਤੁਸੀਂ ਹਰ ਰੋਜ਼ ਪਹਿਲਾਂ ਬ੍ਰੇਕਿੰਗ ਨਿਊਜ਼ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ।

ਸਾਡੇ ਆਰਟੀਕਲ ਕੇਵਲ ਅਜਿਹੀ ਜਾਣਕਾਰੀ ਪ੍ਰਦਾਨ ਕਰਦੇ ਹਨ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਅਤੇ ਅਸੀਂ ਸਰੋਤਿਆਂ ਨੂੰ ਕੋਈ ਗੁੰਮਰਾਹਕੁੰਨ ਜਾਣਕਾਰੀ ਪ੍ਰਦਾਨ ਨਹੀਂ ਕਰਦੇ ਜੋ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਪਹੁੰਚਾ ਸਕਦੀ ਹੋਵੇ। ਇਸ ਲਈ ਸਾਡੇ ਪੇਜ ਨੂੰ ਹੁਣੇ ਹੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ।

Leave a Reply

Your email address will not be published.