ਹੁਣ ਏਨਾ ਥਾਵਾਂ ਤੇ ਆਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ, ਹੋ ਜਾਉ ਤਿਆਰ

ਸਮਾਜ

ਅੱਜ ਫਿਰ ਤੋ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਕਈ ਸੂਬਿਆਂ ‘ਚ ਪ੍ਰੀ-ਮਾਨਸੂਨ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਰਾਜਸਥਾਨ ਚ ਬਾਰਿਸ਼ ਆ ਸਕਦੀ ਹੈ ਜਿਸ ਨਾਲ ਏਨਾ ਰਾਜਾ ਦੇ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-ਐਨਸੀਆਰ ਚ ਵੀ ਅਗਲੇ 48 ਤੋਂ 72 ਘੰਟਿਆਂ ਵਿੱਚ ਮੌਸਮ ਦਾ ਰੂਪ ਬਦਲ ਜਾਵੇਗਾ ਅਤੇ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲੇਗੀ। ਕਿਉਂਕਿ ਪ੍ਰੀ-ਮੌਨਸੂਨ ਕਾਰਨ ਮੀਂਹ ਪਵੇਗਾ ਅਤੇ ਤਾਪਮਾਨ ਵਿੱਚ 6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਵੇਗੀ।

ਮੌਨਸੂਨ ਦਾ 15 ਜੂਨ ਤੱਕ ਪੂਰਬੀ ਭਾਰਤ ਵਿੱਚ ਪਹੁੰਚਣ ਦੀ ਸੰਭਾਵਨਾ ਦੇ ਨਾਲ, ਪੂਰਬੀ ਹਵਾਵਾਂ ਉੱਤਰ-ਪੱਛਮੀ ਭਾਰਤ ਵਿੱਚ ਨਮੀ ਲਿਆਉਂਗੀਆਂ ਅਤੇ ਉੱਤਰ ਪੱਛਮੀ ਭਾਰਤ ਵਿੱਚ ਪ੍ਰੀ-ਮਾਨਸੂਨ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਗੀਆਂ।

ਜੇਕਰ ਤੁਸੀਂ ਰੋਜ਼ਾਨਾ ਦੀਆ ਤਾਜਾ ਖ਼ਬਰ ਨੂੰ ਪਹਿਲ ਦੇ ਅਧਾਰ ਤੇ ਦੇਖਣਾ ਚਹੁੰਦੇ ਹੋ ਤਾ ਤੁਰੰਤ ਸਾਡੇ ਪੇਜ ਨੂੰ ਲਾਇਕ ਅਤੇ ਫੋਲੋ ਕਰੋ ਤਾ ਜੋ ਸਾਡੇ ਵੱਲੋ ਦਿੱਤੀ ਜਾਣ ਵਾਲੀ ਹਰ ਨਵੀ ਖ਼ਬਰ ਜਾਂ ਕੋਈ ਹੋਰ ਅਪਡੇਟ ਪਹਿਲਾ ਤੁਹਾਡੇ ਤੱਕ ਪਹੁੰਚ ਸਕੇ ਅਤੇ ਅਸੀਂ ਆਪਣੇ ਦਰਸ਼ਕਾਂ ਨੂੰ ਕੋਈ ਗ਼ਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਨ੍ਹਾਂ ਨੂੰ ਕੋਈ ਨਿਜੀ ਨੁ ਕ ਸਾ ਨ ਹੋਵੇ।

Leave a Reply

Your email address will not be published.