ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਇਸ ਮਹੀਨੇ ਤੋਂ ਪਹਿਲਾ ਦਾ ਸਾਰਾ ਬਿੱਲ ਹੋਵੇਗਾ ਮਾਫ਼, ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ

ਸਮਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮਾਨ ਨੇ ਕਿਹਾ ਕਿ ਉਹ ਅੱਜ ਹਾਈਕਮਾਨ ਨੂੰ ਵੀ ਮਿਲੇ ਸਨ। ਉਨ੍ਹਾਂ ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਸੰਗਰੂਰ ਜ਼ਿਮਨੀ ਚੋਣ ਅਤੇ ਅੱਗੇ ਵਧਣ ਦੇ ਤਰੀਕੇ ਬਾਰੇ ਵਿਚਾਰ-ਵਟਾਂਦਰਾ ਕੀਤਾ।

ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਅੱਜ ਤੋਂ 300 ਯੂਨਿਟ ਬਿਜਲੀ ਦਿੱਤੀ ਜਾਵੇਗੀ, ਸ਼ਾਇਦ ਮਈ ਜਾਂ ਜੂਨ ਦਾ ਪੁਰਾਣਾ ਬਿੱਲ ਆ ਜਾਵੇ, ਪਰ ਹੁਣ ਖੇਤੀ ਬਿਜਲੀ ਦੀ ਕੋਈ ਸ਼ਿਕਾਇਤ ਨਹੀਂ ਹੈ ਅਤੇ ਨਾ ਹੀ ਬਿਜਲੀ ਕੱਟ ਦਾ ਕੋਈ ਮਾਮਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿੱਲ ਮੁਆਫ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਜਾਵੇਗਾ ਕਿ ਕੁਝ ਕਾਨੂੰਨੀ ਮਸਲੇ ਹਨ, ਜੇ ਕੋਈ ਵਿਸ਼ੇਸ਼ ਸੈਸ਼ਨ ਬੁਲਾਉਣਾ ਹੈ, ਉਹ ਅੜਿੱਕੇ ਦੂਰ ਕਰ ਦੇਣਗੇ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਮੰਤਰੀ ਮੰਡਲ ਬਾਰੇ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਰਾਸ਼ਟਰਪਤੀ ਚੋਣ ਬਾਰੇ ਕੋਈ ਗੱਲ ਹੋਈ।

ਜੇ ਤੁਸੀਂ ਪਹਿਲਾਂ ਰੋਜ਼ਾਨਾ ਦੀਆਂ ਖ਼ਬਰਾਂ ਨੂੰ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਸਾਡੇ ਆਰਟੀਕਲ ਕੇਵਲ ਅਜਿਹੀ ਜਾਣਕਾਰੀ ਪ੍ਰਦਾਨ ਕਰਦੇ ਹਨ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਅਤੇ ਅਸੀਂ ਸਰੋਤਿਆਂ ਨੂੰ ਕੋਈ ਗਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਹੋਵੇ।

Leave a Reply

Your email address will not be published.