ਜਦੋ ਸਾਲੀਆਂ ਨੇ ਭਗਵੰਤ ਮਾਨ ਅੱਗੇ ਲਗਾ ਲਿਆ ਨਾਕਾ, ਮਾਨ ਨੇ ਕਹੀ ਅਜਿਹੀ ਗੱਲ ਸਾਰੇ ਲੱਗ ਪਏ ਹੱਸਣ! ਦੇਖੋ ਵੀਡੀਓ

ਸਮਾਜ

ਜਿਵੇਂ ਕਿ ਤੁਸੀਂ ਦੋਸਤਾਂ ਤੁਸੀਂ ਜਾਣਦੇ ਹੋ, ਸੀਐਮ ਭਗਵੰਤ ਮਾਨ ਦੇ ਵਿਆਹ ਦੀ ਚਰਚਾ ਜ਼ੋਰਾਂ ਤੇ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਨੇ ਅੱਜ ਕਰੀਬੀ ਦੋਸਤ ਵਜੋਂ ਡਾ ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ ਵਿੱਚ ਦੂਜਾ ਵਿਆਹ ਕੀਤਾ। ਭਗਵੰਤ ਮਾਨ ਦਾ 2016 ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ। ਉਨ੍ਹਾਂ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਇਕ ਲੜਕਾ ਅਤੇ ਇਕ ਲੜਕੀ।

ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਆਪਣੀ ਮਾਂ ਅਤੇ ਭੈਣ ਦੇ ਕਹਿਣ ‘ਤੇ ਦੁਬਾਰਾ ਵਿਆਹ ਕਰਵਾਇਆ ਹੈ. ਉਨ੍ਹਾਂ ਦੀ ਮਾਂ ਚਾਹੁੰਦੀ ਸੀ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਵਿਚ ਅੱਗੇ ਵਧਣ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਵਿਚ ਇਕੱਲਾਪਨ ਮਹਿਸੂਸ ਕਰ ਰਹੇ ਹਨ ਅਤੇ ਹੁਣ ਉਹ ਇਸ ਕਰਕੇ ਦੂਜਾ ਵਿਆਹ ਕਰਨ ਜਾ ਰਹੇ ਹਨ, ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਅੱਜ ਅਸੀਂ ਤੁਹਾਨੂੰ ਉਨ੍ਹਾਂ ਬਾਰੇ ਜਾਣਕਾਰੀ ਦੇਵਾਂਗੇ।

ਦੋਸਤੋ, ਜਿਵੇਂ ਕਿ ਤੁਸੀਂ ਇਸ ਵਿਹੜੇ ਵਿੱਚ ਦੇਖ ਸਕਦੇ ਹੋ, ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਰਸਮਾਂ ਹਨ, ਜਿਸ ਵਿੱਚ ਉਨ੍ਹਾਂ ਦੀਆਂ ਸਾਲੀਆਂ ਨੇ ਨਾਕਾ ਲਗਾਇਆ ਹੋਇਆ ਹੈ ਅਤੇ ਭਗਵੰਤ ਮਾਨ ਉਨ੍ਹਾਂ ਨਾਲ ਮਜ਼ਾਕ ਕਰ ਰਹੇ ਹਨ ਅਤੇ ਬਹੁਤ ਖੁਸ਼ ਨਜ਼ਰ ਆ ਰਹੇ ਹਨ ਅਤੇ ਜਦੋਂ ਉਨ੍ਹਾਂ ਨੇ ਆਪਣੀਆਂ ਸਾਲੀਆਂ ਨੂੰ ਕੈਂਚੀ ਲਈ ਪੁੱਛਿਆ ਤਾਂ ਉਨ੍ਹਾਂ ਦੀਆਂ ਸਾਲੀਆਂ ਨੇ ਕਿਹਾ ਕਿ ਅਸੀਂ ਕੈਂਚੀ ਨਹੀਂ ਲਿਆਂਦੀ। ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਨਹੀਂ ਲੈ ਕੇ ਆਏ।

ਅਤੇ ਆਪਣੀਆਂ ਸਾਲੀਆਂ ਦੇ ਨਾਲ ਮਜ਼ਾਕ ਕਰਦੇ ਹਨ ਅਤੇ ਫਿਰ ਉਨ੍ਹਾਂ ਦੇ ਉਨ੍ਹਾਂ ਨੂੰ ਕੈਂਚੀ ਦਿੰਦੇ ਹਨ ਅਤੇ ਭਗਵੰਤ ਮਾਨ ਕੈਂਚੀ ਨਾਲ ਰਿਬਨ ਕੱਟਣ ਦੀ ਰਸਮ ਪੂਰੀ ਕਰਦੇ ਹਨ ਦੋਸਤੋ ਤੁਸੀਂ ਇਸ ਵੀਡੀਓ ਵਿੱਚ ਉਹ ਸਾਰੇ ਲੋਕ ਬਹੁਤ ਜ਼ਿਆਦਾ ਖੁਸ਼ ਹਨ ਅਤੇ ਖੁਸ਼ੀ ਖੁਸ਼ੀ ਨਾਲ ਸਾਰੀਆਂ ਰਸਮਾਂ ਪੂਰੀਆਂ ਕਰ ਰਹੇ ਹਨ। ਇਹ ਤੁਸੀਂ ਹੋ ਸਕਦੇ ਹੋ। ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ|

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਇਹ ਜਾਣਕਾਰੀ ਸਿਰਫ਼ ਤੁਹਾਡੇ ਨਾਲ ਅੱਗੇ ਸਾਂਝੀ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ |

Leave a Reply

Your email address will not be published.