ਆਏ ਦਿਨ ਸੋਸ਼ਲ ਮੀਡੀਆ ਤੇ ਅਜਿਹੀਆਂ ਹੈਰਾਨ ਕਰਨ ਵਾਲੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜਿਸ ਨੂੰ ਦੇਖਕੇ ਲੋਕ ਹੈਰਾਨ ਰਹਿ ਜਾਂਦੇ ਹਨ। ਅੱਜ ਅਜਿਹੀ ਹੀ ਇੱਕ ਹੋਰ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿਵੇਂ ਕਿ ਤੁਸੀਂ ਜਾਂਦੇ ਹੋ ਅੱਜ ਕੱਲ ਪੰਜਾਬ ਦੇ ਜ਼ਿਆਦਾਤਰ ਮੁੰਡੇ-ਕੁੜੀਆਂ IELTS ਕਰਕੇ ਬਾਹਰ ਨੂੰ ਭੱਜ ਰਹੇ ਹਨ ਅਤੇ ਬਾਹਰ ਜਾਣ ਲਈ ਉਨ੍ਹਾਂ ਨੂੰ 6 ਤੋਂ 7 ਬੈਡ ਲੈਣ ਦੀ ਲੋੜ ਹੁੰਦੀ ਹੈ। ਜਿਸ ਕਰਕੇ ਉਨ੍ਹਾਂ ਨੂੰ ਆਪਣੀ English ਵੱਲ ਧਿਆਨ ਦੇਣਾ ਪੈਂਦਾ ਹੈ।
ਹੁਣ ਇਸੇ IELTS ਨੂੰ ਲੈਕੇ ਇੱਕ ਖ਼ਬਰ ਨਿਕਲ ਕੇ ਆਈ ਹੈ। ਜਿੱਥੇ ਕੀ ਪੁਲਿਸ ਵਾਲਿਆਂ ਨੇ ਨਾਕਾ ਲਗਾ ਕੇ ਚਾਰ ਬੰਦੇ ਕਾਬੂ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕੀ ਇਹ ਲੋਕ ਪੇਪਰ ਵਾਲੇ ਦਿਨ ਐਡਵਾਨਸ ਦੇ ਵਿੱਚ ਉੱਤਰ ਪਤਾ ਕਰਕੇ ਪੇਪਰ ‘ਚ ਇਲੈਕਟ੍ਰੋਨਿਕ ਯੰਤਰਾਂ ਨਾਲ ਨਕਲ ਕਰਵਾਉਂਦੇ ਸੀ ਅਤੇ ਬਦਲੇ ਚ ਮੋਟੀ ਰਕਮ ਵਸੂਲਦੇ ਹਨ।
ਪੁਲਿਸ ਨੇ ਕਿਹਾ ਕਿ ਏਨਾ ਚੋ ਇੱਕ ਬੰਦੇ ਦਾ ਖੁਦ ਦਾ IELTS ਸੈਂਟਰ ਵੀ ਹੈ। ਫਿਲਹਾਲ ਪੁਲਿਸ ਨੇ ਏਨਾ ਖਿਲਾਫ ਕੇਸ ਦਰਜ਼ ਕਰ ਲਿਆ ਹੈ, ਪੁਲਿਸ ਦਾ ਕਹਿਣਾ ਹੈ ਕਿ ਏਨਾ ‘ਚ ਹੋਰ ਵੀ ਬੰਦੇ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਨੂੰ ਫੜਨ ਦੀ ਕਾਰਵਾਈ ਵੀ ਪੁਲਿਸ ਵੱਲੋ ਸ਼ੁਰੂ ਕਰ ਦਿੱਤੀ ਗਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਦੀਆ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ।
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ ।ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ।