ਹੁਣੇ ਹੁਣੇ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦੇ ਦਿੱਤਾ ਇਹ ਵੱਡਾ ਤੋਹਫ਼ਾ, ਜਲਦੀ ਆਪਣੇ ਬੈਂਕ ਅਕਾਊਂਟ ਕਰੋ ਚੈਕ

ਸਮਾਜ

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਲਈ ਕਈ ਐਲਾਨ ਕੀਤੇ ਜਾ ਚੁੱਕੇ ਹਨ ਅਤੇ ਕਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਈ ਫੈਸਲੇ ਵੀ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਾਫੀ ਫਾਇਦਾ ਹੋ ਸਕੇ। ਹੁਣ ਪੰਜਾਬ ‘ਚ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਇਹ ਐਲਾਨ ਕੀਤਾ ਹੈ, ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਗੰਨਾ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਰਕਮ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਸਰਕਾਰੀ ਸ਼ੂਗਰ ਮਿੱਲਾਂ ਦਾ ਬਕਾਇਆ 15 ਸਤੰਬਰ ਤੱਕ ਚੁਕਾਉਣ ਦਾ ਐਲਾਨ ਕੀਤਾ ਹੈ।

ਸਰਕਾਰੀ ਗੰਨਾ ਮਿੱਲਾਂ ਵੱਲ ਹੁਣ ਤੱਕ ਕਿਸਾਨਾਂ ਦਾ 195.60 ਕਰੋੜ ਰੁਪਏ ਬਕਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਕੀ ਰਕਮ ਵੀ 15 ਸਤੰਬਰ ਤੱਕ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸ਼ੂਗਰ ਮਿੱਲਾਂ ਨੂੰ 15 ਸਤੰਬਰ ਤੱਕ ਹਰੀ ਝੰਡੀ ਦੇ ਦਿੱਤੀ ਜਾਵੇਗੀ ਅਤੇ ਬਾਕੀ ਦੇ 95.60 ਕਰੋੜ ਰੁਪਏ ਜਾਰੀ ਕਰ ਦਿੱਤੇ ਜਾਣਗੇ।

ਜੇਕਰ ਤੁਸੀਂ ਰੋਜ਼ਾਨਾਂ ਦੀਆ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਤੁਰੰਤ ਸਾਡੇ ਪੇਜ ਨੂੰ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਜਾਵੇ। ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ।

Leave a Reply

Your email address will not be published.