ਸ਼੍ਰੀ ਜਪੁਜੀ ਸਾਹਿਬ ਦੀ ਇਹ ਪੰਗਤੀ ਪੜ੍ਹਨ ਵਾਲੇ ਕਦੇ ਵੀ ਨਹੀਂ ਹੁੰਦੇ ਬਿਮਾਰ  

ਸਮਾਜ

ਅੱਜ ਕੱਲ੍ਹ ਬਹੁਤ ਸਾਰੇ ਲੋਕ ਆਪਣੀਆਂ ਸਰੀਰਕ ਬਿਮਾਰੀਆਂ ਕਾਰਨ ਬਹੁਤ ਪਰੇਸ਼ਾਨ ਹਨ ਕਿਉਂਕਿ ਛੋਟੇ ਤੋਂ ਲੈ ਕੇ ਬੁੱਢੇ ਤੱਕ ਹਰ ਉਮਰ ਦੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ ਅਤੇ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸੇ ਲਈ ਕਈ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਦੇਸੀ ਜਾਂ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰ ਰਹੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਨਹੀਂ ਮਿਲ ਰਿਹਾ।

ਅਜਿਹੇ ਸਮੇਂ ਵਿੱਚ ਲੋਕਾਂ ਨੂੰ ਇਨ੍ਹਾਂ ਪਰੇਸ਼ਾਨੀਆਂ ਜਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਰਾਹਤ ਅਤੇ ਮਨ ਦੀ ਸ਼ਾਂਤੀ ਮਿਲ ਸਕੇ, ਇਸ ਲਈ ਸਭ ਤੋਂ ਪਹਿਲਾਂ ਦਵਾਈ ਲੈਣ ਦੀ ਬਜਾਏ ਇਨ੍ਹਾਂ ਕੁਝ ਗੱਲਾਂ ਦਾ ਪਾਲਣ ਕਰੋ।

ਅਤੇ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ। ਕਿਸੇ ਵੀ ਤਰ੍ਹਾਂ ਦੀ ਮੁਸੀਬਤ ਜਾਂ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਪਹਿਲਾਂ ਅੰਮ੍ਰਿਤ ਵੇਲੇ ਉੱਠਣਾ ਬਹੁਤ ਜ਼ਰੂਰੀ ਹੈ, ਇਸ ਲਈ ਅੰਮ੍ਰਿਤ ਵੇਲੇ ਦਾ ਧਿਆਨ ਰੱਖਣ ਵਾਲਿਆਂ ਨੂੰ ਕਦੇ ਵੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

ਕਿਉਂਕਿ ਕਿਹਾ ਜਾਂਦਾ ਹੈ ਕਿ ਅੰਮ੍ਰਿਤ ਵੇਲੇ ਕੁਦਰਤ ਅਤੇ ਵਾਤਾਵਰਣ ਪੂਰੀ ਤਰ੍ਹਾਂ ਸ਼ਾਂਤ ਹੁੰਦਾ ਹੈ, ਇਸ ਲਈ ਇਸ ਸਮੇਂ ਦੌਰਾਨ ਗੁਰਬਾਣੀ ਦਾ ਜਾਪ ਕਰਨ ਵਾਲੇ ਅਤੇ ਇਸ਼ਨਾਨ ਕਰਨ ਵਾਲੇ ਸਰੀਰਕ ਅਤੇ ਮਾਨਸਿਕ ਰੋਗਾਂ ਤੋਂ ਆਸਾਨੀ ਨਾਲ ਛੁਟਕਾਰਾ ਪਾ ਲੈਂਦੇ ਹਨ।

ਇਸ ਤੋਂ ਇਲਾਵਾ ਖਾਣ-ਪੀਣ ‘ਤੇ ਵੀ ਹਮੇਸ਼ਾ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਕੁਝ ਚੀਜ਼ਾਂ ਦਾ ਸੇਵਨ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ, ਜਿਵੇਂ ਚਾਹ ਦਾ ਲਗਾਤਾਰ ਸੇਵਨ ਕਰਨਾ, ਇਸ ਤੋਂ ਇਲਾਵਾ ਜ਼ਿਆਦਾ ਤਲਿਆ ਹੋਇਆ ਭੋਜਨ ਖਾਣਾ ਆਦਿ।

ਇਸ ਤੋਂ ਇਲਾਵਾ ਜਦੋਂ ਵੀ ਕੰਮ ਤੋਂ ਵਿਹਲਾ ਜਾਂ ਖਾਲੀ ਸਮਾਂ ਹੋਵੇ ਤਾਂ ਜਪੁਜੀ ਸਾਹਿਬ ਦਾ ਪਾਠ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਜਪੁਜੀ ਸਾਹਿਬ ਦਾ ਪਾਠ ਕਰਨ ਵਾਲਿਆਂ ਨੂੰ ਹਰ ਤਰ੍ਹਾਂ ਦੀਆਂ ਸਰੀਰਕ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ।

ਇਸ ਤੋਂ ਇਲਾਵਾ ਮਨ ਨੂੰ ਸੰਤੁਸ਼ਟੀ ਅਤੇ ਸ਼ਾਂਤੀ ਵੀ ਮਿਲਦੀ ਹੈ। ਇਸ ਤੋਂ ਇਲਾਵਾ ਜਦੋਂ ਵੀ ਸਰੀਰ ‘ਚ ਕੋਈ ਅਜੀਬ ਬਦਲਾਅ ਜਾਂ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਤਾਂ ਉਨ੍ਹਾਂ ਲੱਛਣਾਂ ਨੂੰ ਸਮਝ ਕੇ ਇਲਾਜ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਉਂਕਿ ਕੁਝ ਲੋਕ ਛੋਟੀਆਂ-ਛੋਟੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਦੇ ਹਨ ਪਰ ਬਾਅਦ ‘ਚ ਵੱਡੀਆਂ ਬੀਮਾਰੀਆਂ ਦਾ ਰੂਪ ਧਾਰਨ ਕਰ ਲੈਂਦੇ ਹਨ। ਇਸ ਤੋਂ ਇਲਾਵਾ ਹੋਰ ਵੇਰਵਿਆਂ ਲਈ ਇਸ ਵੀਡੀਓ ਨੂੰ ਦੇਖੋ।

Leave a Reply

Your email address will not be published.