ਅੱਜ ਮਾਨ ਸਰਕਾਰ ਨੇ ਏਨਾ ਕਿਸਾਨਾਂ ਦੇ ਖਾਤਿਆਂ ‘ਚ ਭੇਜੇ ਪੈਸੇ, ਤੁਹਾਡੇ ਖਾਤੇ ‘ਚ ਆਏ ਜਾਂ ਨਹੀਂ, ਜਲਦੀ ਕਰੋ ਚੈਕ

ਸਮਾਜ

ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ। ਹਰ ਰੋਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉਨ੍ਹਾਂ ਦੇ ਵਿਧਾਇਕਾਂ ਦੇ ਵਲੋ ਪੰਜਾਬ ਵਿੱਚ ਵਿਕਾਸ ਕਰਨ ਦੇ ਲਈ ਵੱਖ ਵੱਖ ਕਾਰਜ ਕੀਤੇ ਜਾਂਦੇ ਹਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਲਗਾਤਾਰ ਲੋਕ ਹਿੱਤ ‘ਚ ਫੈਸਲੇ ਲੈ ਰਹੀ ਹੈ। ਮੁੱਖ ਮੰਤਰੀ ਮਾਣਯੋਗ ਵੱਲੋਂ ਪੰਜਾਬ ਦੇ ਲੋਕਾਂ ਲਈ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅਜਿਹਾ ਹੀ ਇੱਕ ਵੱਡਾ ਐਲਾਨ ਅੱਜ ਸੀਐਮ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਕੀਤਾ ਗਿਆ ਹੈ।

ਸਰਕਾਰ ਨੇ ਕਿਸਾਨਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਫੰਡ ਜਾਰੀ ਕਰ ਦਿੱਤੇ ਹਨ। ਹਰੇਕ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 5-5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕਿਸਾਨਾਂ ਨੇ ਇਹ ਮੰਗ ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕੀਤੀ ਸੀ।

ਮੁੱਖ ਮੰਤਰੀ ਨੇ ਇਹ ਵਿੱਤੀ ਸਹਾਇਤਾ 3 ਦਿਨਾਂ ਵਿੱਚ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਤੱਕ 789 ਕਿਸਾਨ ਪਰਿਵਾਰਾਂ ਨੂੰ ਇਹ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ 39.55 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ।

ਜੇ ਤੁਸੀਂ ਸਭ ਤੋਂ ਪਹਿਲਾਂ ਤਾਜ਼ਾ ਖ਼ਬਰਾਂ ਰੋਜ਼ਾਨਾ ਵੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਇਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਤੁਹਾਨੂੰ ਦਿੱਤੀ ਜਾਣ ਵਾਲੀ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਇਸ ਲਈ ਹੁਣ ਸਾਡੇ ਪੇਜ ਨੂੰ ਲਾਇਕ ਕਰੋ ਅਤੇ ਇਸਨੂੰ ਫੋਲੋ ਕਰੋ ਅਤੇ ਉਨ੍ਹਾਂ ਦਾ ਬਹੁਤ-ਬਹੁਤ ਧੰਨਵਾਦ ਜਿਨ੍ਹਾਂ ਨੇ ਇਸ ਨੂੰ ਲਾਇਕ ਕੀਤਾ ਹੈ।

Leave a Reply

Your email address will not be published.