ਅੱਜ ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਮਾਨਸੂਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੈ। ਮੌਸਮ ਵਿਭਾਗ ਨੇ ਅੱਜ ਯੂਪੀ, ਬਿਹਾਰ, ਪੰਜਾਬ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ ਤੋਂ ਦੱਖਣ ਤੱਕ ਦੇ ਰਾਜਾਂ ਵਿੱਚ ਅੱਜ ਬਾਰਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਦੀ ਗੱਲ ਕਰੀਏ ਤਾਂ ਹਲਕੀ ਬਾਰਿਸ਼ ਹੋਵੇਗੀ, ਉਥੇ ਹੀ ਆਸਮਾਨ ‘ਚ ਬੱਦਲ ਛਾਏ […]
Continue Reading